14/04/2023
ਖ਼ਾਲਸਾ ਮੇਰੋ ਕਰੇ ਨਿਰਬਾਹ ॥
ਖ਼ਾਲਸਾ ਮੇਰੋ ਦੇਹ ਅਰ ਸਾਹ ॥
ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਵਲੋਂ ਸਾਜੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਪਵਿੱਤਰ ਦਿਹਾੜੇ ਦੀਆਂ ਆਪ ਜੀ ਨੂੰ ਤੇ ਆਪ ਜੀ ਦੇ ਪਰਿਵਾਰ ਨੂੰ ਲੱਖ ਲੱਖ ਵਧਾਈਆਂ ਜੀ।
Contact information, map and directions, contact form, opening hours, services, ratings, photos, videos and announcements from Prince Sidhu, Professional Sports Team, Chandigarh.
14/04/2023
ਖ਼ਾਲਸਾ ਮੇਰੋ ਕਰੇ ਨਿਰਬਾਹ ॥
ਖ਼ਾਲਸਾ ਮੇਰੋ ਦੇਹ ਅਰ ਸਾਹ ॥
ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਵਲੋਂ ਸਾਜੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਪਵਿੱਤਰ ਦਿਹਾੜੇ ਦੀਆਂ ਆਪ ਜੀ ਨੂੰ ਤੇ ਆਪ ਜੀ ਦੇ ਪਰਿਵਾਰ ਨੂੰ ਲੱਖ ਲੱਖ ਵਧਾਈਆਂ ਜੀ।
25/12/2022
ਵਹਿਗੁਰੂ ਜੀ , ਸਾਹਿਬਜ਼ਾਦਾ ਦੀ ਕੁਰਬਾਨੀ ਖਾਲਸਾ ਪੰਥ ਦੀ ਚੜਦੀ ਕਲਾ ਦਿਖਾ ਜਾਦੀਂ , ਪੋਹ ਦੀ ਠੰਡ ਆਪਣੇ ਆਪ ਸਰਬੰਸ ਦਾਨੀ ਦੀ ਕੁਰਬਾਨੀ ਦਾ ਇਤਿਹਾਸ ਸੁਣਾ ਜਾਦੀਂ , ਗੁਰੂ ਪਿਤਾ ਬਹੁਤ ਮਾਣ ਦਿੱਤਾ ਤੁਸੀਂ ਸਾਨੂੰ ਪਰ ਅਸੀਂ ਤੁਹਾਡੀ ਸੋਚ ਤੇ ਪਹਿਰਾ ਨਹੀਂ ਲਾ ਸਕੇ , ਵਹਿਗੁਰੂ ਜੀ ਹਰ ਸਿੱਖ ਨੂੰ ਬਾਣੀ ਤੇ ਬਾਣੇ ਨਾਲ ਜੁੜਣ ਦੀ ਕਿਰਪਾ ਬਖਸ਼ਣ 🙏🙏
02/12/2022
ਕੌਈ ਪਰਵਾਹ ਨੀ ਮੈਨੂੰ 🏹 ਤੀਰਾ 🗡 ਤਲਵਾਰਾ ਦੀ..
ਜਦੌ ਤੱਕ ਹਾ ਦੇ ✌️ ਵਿੱਚ ਹਾ ਏ ਮੇਰੇ ਯਾਰਾ ਦੀ.... 👬
18/10/2022