Kainth saab fim

Kainth saab fim

Share

Plz watch my video and like .subscribeshare karo frnds thnx

Photos 15/05/2017

New video coming soon

Photos 11/04/2017

Aj mera video da model vishal da brithday hai sara mera Veera osnu wish karo and gbu happy birthday

Photos 27/02/2017

Hii frnds

Photos 19/01/2017

BEST Performance of the year

Photos 18/01/2017
Photos 15/01/2017

ਕਾਸ਼ !ਸੁਪਨੇ ਹਕੀਕਤ ਹੁੰਦੇ ਤਾ ਮੈਂ ਹਰ ਸੁਪਨੇ ਵਿੱਚ ਤੈਨੂੰ ਵੇਖਿਆ ਕਰਦਾ….ਕਾਸ਼ !ਜਿੰਦਗੀ ਵਿੱਚ ਹਰ ਦੁਆ ਪੂਰੀ ਹੁੰਦੀ ਤਾਂ ਮੈਂ ਹਰ ਦੁਆ ਵਿੱਚ ਤੈਨੂੰ ਮੰਗਿਆ ਕਰਦਾ…

Photos 12/01/2017

ਉੜਦੀ ਰੁੜਦੀ ਧੂੜ ਹਾਂ,ਮੈਂ ਕਿਸੇ ਰਾਹ ਪੁਰਾਣੇ ਦੀ ,ਰੱਖ ਲਈ ਲਾਜ ਮਾਲਿਕਾ ਇਸ ਬੰਦੇ ਨਿਮਾਣੇ ਦੀ॥

Photos 04/01/2017

👌👌👌💖

Photos 25/12/2016

ਤੂੰ ਮੇਰੀ ਉਹ smile ਹੈ ਜਿਸਦੀ ਵਜਹ ਨਾਲ ਮੇਰੇ ਘਰਦਿਆਂ ਨੂੰ ਕਦੇ ਕਦੇ ਮੇਰੇ ਤੇ ਸ਼ਕ਼ ਹੋ ਜਾਂਦਾ ਹੈ।

Photos 09/12/2016

ਮੇਰੇ ਬੁੱਲਾ ਦਾ ਹਾਸਾਂ ਤੇਰੇ ਬੁੱਲਾ ਤੇ ਆਵੇ ,ਤੇਰੀਆ ਅੱਖਾ ਦੇ ਅੱਥਰੂ ਮੇਰੀਆ ਅੱਖਾ ਵਿੱਚ ਆਵੇ ਮਰ ਕੇ ਬਣ ਜਾਵਾ ਮੈ ਉਹ ਤਾਰਾ ,ਜੋ ਤੇਰੀ ਇੱਕ ਮੰਨਤ ਤੇ ਟੁੱਟ ਕੇ ਡਿੱਗ ਜਾਵੇ.

Photos 07/12/2016

ਯਾਰੀ ਪਿੱਛੇ ਸਭ ਕੁੱਝ ਵਾਰ ਗਿਆ ..ਨਾ ਬਚਿਆ ਕੁੱਝ ਲੁਟਾਉਣ ਲਈ …ਬੱਸ ਸਾਹ ਨੇ ਬਾਕੀ ; ਉਹ ਨਾ ਮੰਗੀ , ਮੈ ਰੱਖੇ ਨੇ ਭੁੱਲਾ ਬਖਸ਼ਾਉਣ ਲਈ

Want your business to be the top-listed Gym/sports Facility in Ludhiana?

Click here to claim your Sponsored Listing.

Location

Category

Address


Ludhiana